ਮੁੱਖ ਪੰਨਾBDT / RUB • ਮੁਦਰਾ
add
BDT / RUB
ਪਿਛਲੀ ਸਮਾਪਤੀ
0.66
ਬਜ਼ਾਰ ਦੀਆਂ ਖਬਰਾਂ
ਬੰਗਲਾਦੇਸ਼ੀ ਟਕਾ ਬਾਰੇ
ਟਕਾ ਬੰਗਲਾਦੇਸ਼ ਦੀ ਮੁਦਰਾ ਹੈ। ਦੇਸ਼ ਦਾ ਕੇਂਦਰੀ ਬੈਂਕ, ਬੰਗਲਾਦੇਸ਼ ਬੈਂਕ, ਇਸ ਮੁਦਰਾ ਨੂੰ ਜਾਰੀ ਕਰਨ ਦੀ ਜ਼ੁੰਮੇਵਾਰੀ ਰੱਖਦਾ ਹੈ ਪਰ ਇੱਕ ਟਕਾ ਅਤੇ ਦੋ ਟਕਾ ਦੇ ਨੋਟਾਂ ਦੀ ਜ਼ੁੰਮੇਵਾਰੀ ਬੰਗਲਦੇਸ਼ ਸਰਕਾਰ ਦੇ ਵਪਾਰ ਮੰਤਰਾਲੇ ਕੋਲ ਹੈ। ਇੱਕ ਟਕੇ ਵਿੱਚ 100 ਪੋਇਸ਼ੇ ਹੁੰਦੇ ਹਨ। Wikipediaਰੂਸੀ ਰੂਬਲ ਬਾਰੇ
ਰੂਬਲ ਰੂਸੀ ਸੰਘ ਅਤੇ ਦੋ ਅੰਸ਼-ਪ੍ਰਵਾਨਤ ਗਣਰਾਜ ਅਬਖ਼ਾਜ਼ੀਆ ਅਤੇ ਦੱਖਣੀ ਓਸੈਤੀਆ ਦੀ ਮੁਦਰਾ ਹੈ। ਰੂਸੀ ਸਾਮਰਾਜ ਅਤੇ ਸੋਵੀਅਤ ਸੰਘ ਦੇ ਖ਼ਾਤਮੇ ਤੋਂ ਪਹਿਲਾਂ ਇਹ ਉਹਨਾਂ ਦੀ ਵੀ ਮੁਦਰਾ ਸੀ। ਬੈਲਾਰੂਸ ਅਤੇ ਟਰਾਂਸਨਿਸਤੀਰੀਆ ਵੀ ਇਸੇ ਨਾਂ ਦੀਆਂ ਮੁਦਰਾਵਾਂ ਵਰਤਦੇ ਹਨ। ਇੱਕ ਰੂਬਲ ਵਿੱਚ ਸੌ ਕੋਪਕ (ਰੂਸੀ: копейка, kopéyka; ਬਹੁ-ਵਚਨ: копейки, kopéyki) ਹੁੰਦੇ ਹਨ। ਇਹਦਾ ISO 4217 ਕੋਡ RUB ਜਾਂ 643 ਹੈ; ਇਹਤੋਂ ਪਹਿਲਾਂ ਇਹ ਕੋਡ RUR ਜਾਂ 810 ਸੀ। Wikipedia