ਮੁੱਖ ਪੰਨਾILS / ARS • ਮੁਦਰਾ
add
ILS / ARS
ਪਿਛਲੀ ਸਮਾਪਤੀ
460.39
ਬਜ਼ਾਰ ਦੀਆਂ ਖਬਰਾਂ
ਇਜ਼ਰਾਈਲੀ ਨਵੀਂ ਸ਼ੇਕੇਲ ਬਾਰੇ
ਇਜ਼ਰਾਇਲੀ ਨਵਾਂ ਸ਼ੇਕਲ ਇਜ਼ਰਾਇਲ ਮੁਲਕ ਦੀ ਮੁਦਰਾ ਹੈ। ਇੱਕ ਸ਼ੇਕਲ ਵਿੱਚ 100 ਅਗੋਰੋਤ ਹੁੰਦੇ ਹਨ। ਇਹ ਮੁਦਰਾ 1 ਜਨਵਰੀ 1986 ਨੂੰ ਪੁਰਾਣਾ ਇਜ਼ਰਾਇਲੀ ਸ਼ੇਕਲ ਦੀ ਥਾਂ 1000:1 ਦੇ ਅਨੁਪਾਤ ਨਾਲ਼ ਜਾਰੀ ਕੀਤੀ ਗਈ ਸੀ ਜੋ 24 ਫ਼ਰਵਰੀ 1980 ਤੋਂ ਲੈ ਕੇ 31 ਦਸੰਬਰ 1985 ਤੱਕ ਵਰਤੀ ਜਾਂਦੀ ਸੀ। Wikipediaਅਰਜਨਟੀਨੀ ਪੇਸੋ ਬਾਰੇ
ਪੇਸੋ ਅਰਜਨਟੀਨਾ ਦੀ ਮੁਦਰਾ ਹੈ ਜਿਹਦਾ ਨਿਸ਼ਾਨ $ ਹੈ। ਇੱਕ ਪੇਸੋ ਵਿੱਚ 100 ਸਿੰਤਾਵੋ ਹੁੰਦੇ ਹਨ। ਇਹਦਾ ISO 4217 ਕੋਡ ARS ਹੈ। ਕਈ ਹੋਰ ਪੁਰਾਣੀਆਂ ਅਰਜਨਟੀਨੀ ਮੁਦਰਾਵਾਂ ਨੂੰ ਵੀ "ਪੇਸੋ" ਕਿਹਾ ਜਾਂਦਾ ਸੀ; ਜਿਵੇਂ-ਜਿਵੇਂ ਮਹਿੰਗਾਈ ਵਧੀ ਘੱਟ ਸਿਫ਼ਰਾਂ ਵਾਲੀ ਅਤੇ ਵੱਖਰੇ ਵਿਸ਼ੇਸ਼ਕ ਵਾਲੀ ਨਵੀਂ ਮੁਦਰਾ ਜਾਰੀ ਕੀਤੀ ਗਈ। 1969 ਤੋਂ ਲੈ ਕੇ 13 ਸਿਫ਼ਰ ਲੋਪ ਹੋ ਚੁੱਕੇ ਹਨ। Wikipedia