ਮੁੱਖ ਪੰਨਾKZT / RUB • ਮੁਦਰਾ
add
KZT / RUB
ਪਿਛਲੀ ਸਮਾਪਤੀ
0.16
ਬਜ਼ਾਰ ਦੀਆਂ ਖਬਰਾਂ
ਕਜ਼ਾਖਸਤਾਨੀ ਤੇਂਗੇ ਬਾਰੇ
ਤੇਂਗੇ ਕਜ਼ਾਖ਼ਸਤਾਨ ਦੀ ਮੁਦਰਾ ਹੈ। ਇਸ ਨੂੰ 100 ਤੀਨਾਂ ਵਿੱਚ ਵੰਡਿਆ ਹੋਇਆ ਹੈ। ਇਸ ਨੂੰ ਸੋਵੀਅਤ ਰੂਬਲ ਦੀ ਥਾਂ 15 ਨਵੰਬਰ 1993 ਨੂੰ 1 ਤੇਂਗੇ = 500 ਰੂਬਕ ਦੀ ਦਰ ਉੱਤੇ ਜਾਰੀ ਕੀਤਾ ਗਿਆ ਸੀ। ਇਸਦਾ ISO-4217 ਕੋਡ KZT ਹੈ। Wikipediaਰੂਸੀ ਰੂਬਲ ਬਾਰੇ
ਰੂਬਲ ਰੂਸੀ ਸੰਘ ਅਤੇ ਦੋ ਅੰਸ਼-ਪ੍ਰਵਾਨਤ ਗਣਰਾਜ ਅਬਖ਼ਾਜ਼ੀਆ ਅਤੇ ਦੱਖਣੀ ਓਸੈਤੀਆ ਦੀ ਮੁਦਰਾ ਹੈ। ਰੂਸੀ ਸਾਮਰਾਜ ਅਤੇ ਸੋਵੀਅਤ ਸੰਘ ਦੇ ਖ਼ਾਤਮੇ ਤੋਂ ਪਹਿਲਾਂ ਇਹ ਉਹਨਾਂ ਦੀ ਵੀ ਮੁਦਰਾ ਸੀ। ਬੈਲਾਰੂਸ ਅਤੇ ਟਰਾਂਸਨਿਸਤੀਰੀਆ ਵੀ ਇਸੇ ਨਾਂ ਦੀਆਂ ਮੁਦਰਾਵਾਂ ਵਰਤਦੇ ਹਨ। ਇੱਕ ਰੂਬਲ ਵਿੱਚ ਸੌ ਕੋਪਕ (ਰੂਸੀ: копейка, kopéyka; ਬਹੁ-ਵਚਨ: копейки, kopéyki) ਹੁੰਦੇ ਹਨ। ਇਹਦਾ ISO 4217 ਕੋਡ RUB ਜਾਂ 643 ਹੈ; ਇਹਤੋਂ ਪਹਿਲਾਂ ਇਹ ਕੋਡ RUR ਜਾਂ 810 ਸੀ। Wikipedia