ਮੁੱਖ ਪੰਨਾRUB / CVE • ਮੁਦਰਾ
add
RUB / CVE
ਪਿਛਲੀ ਸਮਾਪਤੀ
1.21
ਬਜ਼ਾਰ ਦੀਆਂ ਖਬਰਾਂ
ਰੂਸੀ ਰੂਬਲ ਬਾਰੇ
ਰੂਬਲ ਰੂਸੀ ਸੰਘ ਅਤੇ ਦੋ ਅੰਸ਼-ਪ੍ਰਵਾਨਤ ਗਣਰਾਜ ਅਬਖ਼ਾਜ਼ੀਆ ਅਤੇ ਦੱਖਣੀ ਓਸੈਤੀਆ ਦੀ ਮੁਦਰਾ ਹੈ। ਰੂਸੀ ਸਾਮਰਾਜ ਅਤੇ ਸੋਵੀਅਤ ਸੰਘ ਦੇ ਖ਼ਾਤਮੇ ਤੋਂ ਪਹਿਲਾਂ ਇਹ ਉਹਨਾਂ ਦੀ ਵੀ ਮੁਦਰਾ ਸੀ। ਬੈਲਾਰੂਸ ਅਤੇ ਟਰਾਂਸਨਿਸਤੀਰੀਆ ਵੀ ਇਸੇ ਨਾਂ ਦੀਆਂ ਮੁਦਰਾਵਾਂ ਵਰਤਦੇ ਹਨ। ਇੱਕ ਰੂਬਲ ਵਿੱਚ ਸੌ ਕੋਪਕ (ਰੂਸੀ: копейка, kopéyka; ਬਹੁ-ਵਚਨ: копейки, kopéyki) ਹੁੰਦੇ ਹਨ। ਇਹਦਾ ISO 4217 ਕੋਡ RUB ਜਾਂ 643 ਹੈ; ਇਹਤੋਂ ਪਹਿਲਾਂ ਇਹ ਕੋਡ RUR ਜਾਂ 810 ਸੀ। Wikipediaਕੇਪ ਵਰਡੀਅਨ ਸਕੂਡੋ ਬਾਰੇ
The escudo is the currency of the Republic of Cape Verde. One escudo is subdivided into one hundred centavos.
Amounts are generally written by using the cifrão as the decimal separator, such as 2000 for 20 escudos, or 1.00000 for 1000. Wikipedia