ਮੁੱਖ ਪੰਨਾTJS / IDR • ਮੁਦਰਾ
add
TJS / IDR
ਪਿਛਲੀ ਸਮਾਪਤੀ
1,786.16
ਬਜ਼ਾਰ ਦੀਆਂ ਖਬਰਾਂ
ਤਾਜਿਕਿਸਤਾਨੀ ਸੋਮੋਨੀ ਬਾਰੇ
ਸੋਮੋਨੀ ਤਾਜਿਕਿਸਤਾਨ ਦੀ ਮੁਦਰਾ ਹੈ। ਇੱਕ ਸੋਮੋਨੀ ਵਿੱਚ 100 ਦਿਰਾਮ ਹੁੰਦੇ ਹਨ। ਇਸ ਮੁਦਰਾ ਦਾ ਨਾਂ ਤਾਜਿਕਿਸਤਾਨ ਮੁਲਕ ਦੇ ਪਿਤਾ, ਇਸਮੈਲ ਸਮਾਨੀ ਪਿੱਛੋਂ ਰੱਖਿਆ ਗਿਆ ਹੈ। Wikipediaਇੰਡੋਨੇਸ਼ੀਆਈ ਰੁਪਿਆਹ ਬਾਰੇ
ਰੂਪੀਆ ਇੰਡੋਨੇਸ਼ੀਆ ਦੀ ਸਰਕਾਰੀ ਮੁਦਰਾ ਹੈ। ਇਹ ਬੈਂਕ ਆਫ਼ ਇੰਡੋਨੇਸ਼ੀਆ ਦੁਆਰਾ ਜਾਰੀ ਅਤੇ ਨਿਅੰਤਰਿਤ ਕੀਤਾ ਜਾਂਦਾ ਹੈ। ਇੰਡੋਨੇਸ਼ੀਆਈ ਰੂਪੀਆ ਲਈ ਆਈ ਐੱਸ ਓ 4,217 ਮੁਦਰਾ ਕੋਡ IDR ਹੈ। ਸਾਰੇ ਬੈਂਕਨੋਟ ਅਤੇ ਸਿੱਕਿਆਂ ਉੱਤੇ ਪ੍ਰਤੀਕ ਚਿਹਨ ਦੇ ਰੂਪ ਵਿੱਚ Rp ਦਾ ਇਸਤੇਮਾਲ਼ ਕੀਤਾ ਜਾਂਦਾ ਹੈ। ਇਹ ਸ਼ਬਦ ਭਾਰਤ ਦੀ ਮੌਦਰਿਕ ਇਕਾਈ ਰੁਪਏ ਤੋਂ ਲਿਆ ਗਿਆ ਹੈ। ਅਨੌਪਚਾਰਿਕ ਤੌਰ ਉੱਤੇ ਇੰਡੋਨੇਸ਼ਿਆਈ ਰੁਪਏ ਲਈ ਪਿਰਾਕ ਸ਼ਬਦ ਦੀ ਵੀ ਵਰਤੋ ਕਰਦੇ ਹਨ। ਰੁਪਿਆ 100 ਸੇਨ ਵਿੱਚ ਸਮਵਿਭਾਜਿਤ ਹੈ, ਹਾਲਾਂਕਿ ਮੁਦਰਾਸਫੀਤੀ ਨੇ ਸੇਨ ਵਿੱਚ ਚਲ਼ਣ ਵਾਲ਼ੇ ਸਾਰੇ ਸਿੱਕੇ ਅਤੇ ਬੈਂਕਨੋਟ ਨੂੰ ਚਲਨ ਤੋਂ ਬਾਹਰ ਕਰ ਦਿੱਤੇ ਹਨ। Wikipedia