ਮੁੱਖ ਪੰਨਾTWD / HTG • ਮੁਦਰਾ
add
TWD / HTG
ਪਿਛਲੀ ਸਮਾਪਤੀ
4.10
ਬਜ਼ਾਰ ਦੀਆਂ ਖਬਰਾਂ
ਨਵਾਂ ਤਾਇਵਾਨ ਡਾਲਰ ਬਾਰੇ
ਨਵਾਂ ਤਾਇਵਾਨੀ ਡਾਲਰ ਜਾਂ ਸਿੱਧੀ ਤਰ੍ਹਾਂ ਤਾਇਵਾਨੀ ਡਾਲਰ, ਮੁਦਰਾ ਕੋਡ TWD ਅਤੇ ਆਮ ਤੌਰ ਉੱਤੇ ਛੋਟਾ ਰੂਪ NT$, 1949 ਤੋਂ ਲੈ ਕੇ ਤਾਇਵਾਨ ਦੀ ਅਧਿਕਾਰਾਕ ਮੁਦਰਾ ਹੈ ਜਦੋਂ ਇਹਨੇ ਪੁਰਾਣੇ ਤਾਇਵਾਨੀ ਡਾਲਰ ਦੀ ਥਾਂ ਲਈ। ਪਹਿਲਾਂ ਇਹਨੂੰ ਤਾਇਵਾਨ ਬੈਂਕ ਜਾਰੀ ਕਰਦਾ ਸੀ ਪਰ 2000 ਤੋਂ ਬਾਅਦ ਇਹਨੂੰ ਚੀਨ ਗਣਰਾਜ ਕੇਂਦਰੀ ਬੈਂਕ ਜਾਰੀ ਕਰਦਾ ਹੈ। Wikipediaਹੈਤੀ ਗੌਰਡੇ ਬਾਰੇ
ਗੂਰਦ ਜਾਂ goud ਹੈਤੀ ਦੀ ਮੁਦਰਾ ਹੈ। ਇਹਦਾ ISO 4217 ਕੋਡ HTG ਹੈ ਅਤੇ ਇੱਕ ਗੂਰਦ ਵਿੱਚ 100 ਸੌਂਤੀਮ/centimes ਜਾਂ ਸੰਤੀਮ/santim ਹੁੰਦੇ ਹਨ। Wikipedia